ਟੁੱਟੀਆਂ ਹੋਇਆ ਚੀਜ਼ਾਂ, ਦਿਲਾਸਿਆਂ ਨਾਲ ਕਿੱਥੇ ਜੁੜਦੀਆਂ ਨੇ
ਜਾਣੇ ਅਣਜਾਣੇ ਵਿਚ ਬੜੇ ਹੀ ਸਸਤੇ ਕਰ ਛੱਡਿਆ ਅਸੀਂ ਆਪਣੇ ਆਪ ਨੂੰ
ਭੁਲਾ ਦੇਵਾਂਗੇ ਤੈਨੂੰ ਥੋੜਾ ਸਬਰ ਤਾਂ ਕਰ, ਰਗ ਰਗ ਵਿੱਚ ਵਸਿਆਂ ਹੋਇਆਂ ਥੋੜਾ ਵਕਤ ਤਾਂ ਲੱਗੂ
ਕਿੰਨਾ ਦਰਦ ਲਈ ਬੈਠੀ ਹੈ ਮੇਰੀ ਤਨਹਾਈ, ਹਜ਼ਾਰਾਂ ਆਪਣੇ ਨੇਂ ਪਰ ਯਾਦ ਤੇਰੀ ਆਉਂਦੀ ਆ
ਅੱਜ ਜਿਸਮ ਵਿੱਚ ਜਾਨ ਹੈ ਤਾਂ ਦੇਖਦੇ ਵੀ ਨਹੀਂ ਲੋਕ, ਜਦੋਂ ਰੂਹ ਨਿਕਲ ਗਈ ਤਾਂ ਕਫਨ ਉੁਠਾ ਉਠਾ ਦੇਖਣਗੇ..
ਹੱਦ ਨਾਂ ਪੁੱਛ ਬਰਦਾਸ਼ਤ ਕਰਨ ਦੀ! ਮੈਂ ਉਹ ਤਕਲੀਫਾਂ ਵੀ ਝੱਲੀਆਂ ਜਿੰਨਾਂ ਤੋਂ ਚੰਗੀ ਮੌਤ ਹੁੰਦੀ ਆ
ਚਲ ਦਿਲਾ || ਉਹ ਜਿੰਦਗੀ ਜੀਅ || || ਜਿਹੜੀ ਓਹਦੇ ਆਉਣ ਤੋਂ || ਪਹਿਲਾਂ ਸੀ
ਸ਼ੀਸ਼ਾ ਝੂਠ ਬੋਲਦਾ ਫੜਿਆ ਗਿਆ ਦਿਲ ਚ ਕਿੰਨੇ ਹੀ ਦੁੱਖ ਸੀ ਚਿਹਰਾ ਹੱਸਦਾ ਫੜਿਆ ਗਿਆ ..
ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ
ਅੰਦਰ ਪੀੜਾਂ ਬੁੱਲ੍ਹਾਂ ਤੇ ਹਾਸੇ, ਨਾ ਚਾਹੁੰਦੇ ਵੀ ਕਰਨੇ ਪੈਂਦੇ ਸੱਜਣਾ ਜਗਤ ਤਮਾਸ਼ੇ !
Love sad shayari punjabi
ਕਿ ਬਸ ਗਲਤਫਹਿਮੀ 'ਚ ਟੁੱਟ ਗਿਆ ਉਹ ਰਿਸ਼ਤਾ ਸਾਡਾ, ਨਹੀਂ ਵਾਅਦੇ ਤਾਂ ਉਹਦੇ ਅਗਲੇ ਜਨਮ ਤੱਕ ਦੇ ਸੀ
ਖੂਹ ਦਾ ਪਾਣੀ ਸਮੇਂ ਨਾਲ ਸੁੱਕ ਜਾਂਦਾ ਗੱਲਬਾਤ ਘਟਦੀ ਰਹੇ, ਰਿਸ਼ਤਾ ਮੁੱਕ ਜਾਂਦਾ..
ਵਕਤ ਬਹੁਤ ਕੁੱਝ ਖੋਹ ਲੈਂਦਾ ਮੇਰੀ ਤਾਂ ਸਿਰਫ ਮੁਸਕੁਰਾਹਟ ਹੀ ਸੀ
ਪਸੰਦ ਕਰਦੇ ਨੇ ਲੋਕ ਸ਼ਾਇਰੀਆਂ ਮੇਰੀ ਮਤਲਬ ਮਹੁੱਬਤ ਚ ਬਰਬਾਦ ਕੱਲਾ ਮੈਂ ਹੀ ਨਈ ਆ
ਜਦੋ ਜਰੂਰਤ ਪੂਰੀ ਹੋ ਜਾਵੇ ਨਾ ਸੱਜਣਾਂ ਫਿਰ ਬੋਲੀ ਬਦਲ ਹੀ ਜਾਂਦੀ ਏ
ਹਵਾ ਵਰਗੀ ਤੋਂ ਵਫਾ ਦੀ ਉਮੀਦ ਕਰ ਬੈਠਾ" ਫਿਰ ਤੂਫ਼ਾਨ ਆਇਆ ਤੇ ਰਾਸਤਾ ਬਦਲ ਗਈ
ਹਰ ਇੱਕ ਨਾਲ ਥੋੜਾ ਕੀਤੀਆਂ ਜੋ ਗੱਲਾਂ ਤੇਰੇ ਨਾਲ ਸੀ
ਕਿਵੇਂ ਕਰਾਂ ਮੈਂ ਖ਼ੁਦ ਨੂੰ ਤੇਰੇ ਕਾਬਿਲ ਐ ਜ਼ਿੰਦਗੀ ਜਦੋਂ ਮੈਂ ਆਦਤਾਂ ਬਦਲਦਾ ਹਾਂ.. ਤੂੰ ਸ਼ਰਤਾਂ ਬਦਲ ਦਿੰਦੀ ਏ
ਜਦੋਂ ਕਿਸੇ ਨੂੰ ਦੂਰੀਆਂ ਪਸੰਦ ਆਉਣ ਲੱਗ ਜਾਣ ਤਾਂ ਉਸ ਤੋਂ ਵਕਤ ਮੰਗਣਾ ਹੀ ਛੱਡ ਦਿਓ
ਨਾ ਉਹ ਮਿਲਦੀ ਏ ਨਾ ਮੈਂ ਰੁਕਦਾ ਹਾਂ,ਪਤਾ ਨਹੀਂ ਰਾਸਤਾ ਗਲਤ ਆ ਜਾਂ ਮੰਜ਼ਿਲ
Punjabi sad shayari love
ਤੇਰੀ ਨਰਾਜ਼ਗੀਆਂ ਨੇ ਮੈਂਨੂੰ ਚੁੱਪ ਰਹਿਣਾ ਸਿਖਾ ਦਿੱਤਾ, ਨਹੀਂ ਤਾਂ ਹੱਸਕੇ ਗੱਲਾਂ ਮੈਂ ਆਪਣੀ ਮਾਂ ਨਾਲ ਵੀ ਕਰਿਆ ਕਰਦਾ ਸੀ
ਕੁਝ ਲੋਕ ਮਿਲਦੇ ਨੇ ਕਿਸਮਤ ਨਾਲ ਪਰ ਉਹਨਾਂ ਦਾ ਮਿਲਣਾ ਕਿਸਮਤ ਚ ਨੀ ਹੁੰਦਾ
ਅਣਗਿਣਤ ਦੁਆਵਾ ਤੇਰੇ ਲਈ ਭਾਵੇਂ ਅਸੀਂ ਤੇਰੇ ਕੁੱਝ ਵੀ ਨਹੀਂ
ਉਸ ਦਰਦ ਦੀ ਕੋਈ ਦਵਾਈ ਨਹੀ ਜੋ ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ |
ਫਰਕ਼ ਤਾਂ ਜਰੂਰ ਪਿਆ ! ਅੱਜ ਕੱਲ ਮੈਂ ਓਹਨੂੰ, ਓਹਦੇ ਫ਼ੁਰਸਤ ਦੇ ਪਲਾਂ ਵਿੱਚ ਹੀ ਯਾਦ ਆਉਨਾ
ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |
ਭੁੱਲਣ ਵਾਲੇ ਭੁੱਲ ਜਾਂਦੇ ਨੇ ਤੇ ਸਾਡੇ ਵਰਗੇ ਰੁੱਲ ਜਾਂਦੇ ਨੇ
ਹਵਾ ਗੁਜ਼ਰ ਗਈ ਪੱਤੇ ਹਿੱਲੇ ਵੀ ਨਹੀਂ ਅਸੀਂ ਉਹਨਾਂ ਦੇ ਸ਼ਹਿਰ ‘ਚ ਆਏ ਤੇ ਸੱਜਣ ਮਿਲੇ ਵੀ ਨਹੀਂ
ਬਿਨਾਂ ਮੰਗੇ ਹੀ ਮਿਲ ਗਿਆ ਉਹ ਕਿਸੇ ਹੋਰ ਨੂੰ.. ਸਾਨੂੰ ਤਾਂ ਅਰਦਾਸਾਂ ਤੋ ਬਾਅਦ ਵੀ ਸਿਰਫ ਇੰਤਜ਼ਾਰ ਹੀ ਮਿਲਿਆ
ਕੁੱਝ ਰੇਤ ਦੀਆਂ ਦੀਵਾਰਾ ਜਏ ਖੁਵਾਬ ਸੀ ਹਾਲਾਤਾਂ ਦੇ ਹੜ ਚ ਸੱਭ ਵਹਿ ਗਏ
Punjabi love shayari sad
ਮਹਿੰਗਾ ਸੀ ਖ਼ਵਾਈਸ਼ਾ ਦਾ ਬਾਜ਼ਾਰ, ਅਸੀਂ ਜ਼ਰੂਰਤ ਦੀਆ ਦੁਕਾਨਾਂ ਤੋਂ ਮੁੜ ਆਏ
ਮੇਰੇ ਰੌਣ ਨਾਲ ਕੋਈ ਫ਼ਰਕ ਨਹੀਂ ਪੈਂਦਾ ਉਹਨੂੰ, ਇਹ ਹੱਸਦੇ ਹੋਏ ਦੱਸਿਆ ਉਸ ਨੇ
ਟੁੱਟੇ ਹੋਏ ਕੱਚ ਦੇ ਵਾਂਗ ਚੂਰ-ਚੂਰ ਹੋ ਗਿਆ, ਕਿਸੇ ਨੂੰ ਲਗ ਨਾ ਜਾਂਵਾ, ਤਾਂਹੀ ਸਭ ਤੋਂ ਦੂਰ ਹੋ ਗਿਆ
ਉਮਰਾਂ ਦੇ ਵਾਹਦੇ, ਸਾਲਾਂ ਦੀ ਕਹਾਣੀ ਦਿਨਾਂ ਦੀ ਮੁਲਾਕਾਤ, ਮਿੰਟਾਂ ਚ ਗਵਾਲੀ
ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ
ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ
ਸੱਜਣਾਂ ਤੈਨੂੰ ਦਿਲ ਦਿੱਤਾ ਸੀ, ਦਿਲ ਨਾਲ ਲਾਉਣ ਨੂੰ ਤੂੰ ਤਾਂ ਪਤੰਦਰਾ ਖੇਡਣ ਹੀ ਲੱਗ ਗਿਆ..
ਤੇਰੇ ਤੋਂ ਦੂਰ ਜਾਣ ਦਾ ਕੋਈ ਇਰਾਦਾ ਨਹੀਂ ਸੀ ਪਰ ਰੁਕਦੇ ਵੀ ਕਿੱਦਾਂ, ਜਦੋਂ ਤੂੰ ਮੇਰਾ ਰਿਹਾ ਹੀ ਨਹੀਂ
ਓਹਦੀ ਜਿੰਦਗੀ ਦੇ ਵਿੱਚ ਓਹਦੇ ਖਾਸ ਬੜੇ ਨੇ ਮੈਂ ਹੋਵਾ ਜਾਂ ਨਾ ਹੋਵਾ ਊਹਨੂੰ ਫਰਕ ਨੀ ਪੈਂਦਾ
ਤੇਰੇ ਨਾਲ ਗੁਜਾਰੇ ਪਲ ਜੋ ਦੱਸ ਕਿਵੇਂ ਭੁੱਲ ਜਾਵਾਂ ਕਿਸ ਨਾਲ ਦਿਲ ਦੀ ਗੱਲ ਕਰਾਂ ਮੈਂ ਕਿਸ ਨਾਲ ਦਰਦ ਵੰਡਾਵਾਂ
Broken heart sad status punjabi
ਇੰਨੇ ਗੁਸੇ-ਗਿਲੇ ਨੇ ਤਾ ਜਾ ਸੱਜਣਾ ਤੈਨੂੰ ਆਜਾਦ ਕੀਤਾ ਲਗਦਾ ਪਿਆਰ ਨਹੀਂ ਇਹਸਾਨ ਕਰਦਾ ਐ
ਜਜ਼ਬਾਤਾਂ ਦੇ ਖੇਲ ਵਿਚ ਪਿਆਰ ਦਾ ਸਬੂਤ ਨਾ ਮੰਗ ਮੇਰੇ ਕੋਲੋ, ਮੈ ਤਾਂ ਉਹ ਅੱਥਰੂ ਵੀ ਬਹਾਏ ਨੇ ਜੋ ਮੇਰੀ ਕਿਸਮਤ ਵਿਚ ਨਹੀ ਸਨ
ਮੈਨੂੰ ਫੁਰਸਤ ਹੀ ਨਹੀ ਮਿਲੀ ਕਦੀ ਮਹੁਬਤ ਤੋਂ ਬਗੈਰ, ਨਹੀਂ ਤਾਂ ਦਸਦੇ ਤੈਨੂੰ ਕਿ ਨਫਰਤ ਕਿਹਨੂੰ ਕਹਿੰਦੇ ਨੇ
ਮਹੁਬਤ ਦਾ ਸ਼ੋਕ ਨਾ ਰੱਖਿਉ ਜਨਾਬ, ਇਸ 'ਚ ਸਾਹ ਆਉਦਾ ਨਹੀਂ ਤੇ ਜਾਨ ਜਾਂਦੀ ਨਹੀਂ
ਅਗਰਬਤੀ ਵਰਗੀ ਆ ਸੱਜਣਾ ਤੇਰੀ ਯਾਦਾਂ, ਰੂਹ ਨੂੰ ਮਹਿਕਾ ਕੇ, ਦਿਲ ਨੂੰ ਸਾੜਦੀਆਂ ਰਹਿੰਦੀਆ ਨੇ।
ਮੇਰੇ ਹੰਜੂ ਵੀ ਹੈਰਾਨ ਹੁੰਦੇ ਨੇ ਕਈ ਵਾਰ, ਮੈਂ ਰੌਣ ਦੀ ਹੱਦ ਤੇ ਜਾ ਕੇ ਮੁੜ ਆਉਣਾ
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ, ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ
ਚੇਹਰੇ ਉੱਤੇ ਮੁਸਕਰਾਹਟ ਦਿਲ ਵਿੱਚ ਗਮ ਰੱਖੀ ਬੈਠੇ ਹਾਂ, ਤੂੰ ਕੀ ਜਾਣੇ ਸੱਜਣਾ ਤੇਰੇ ਪਿੱਛੇ ਕਿੰਨਾ ਕੁਝ ਛੱਡੀ ਬੈਠੇ ਹਾਂ
ਕਾਸ਼! ਤੂੰ ਸਿਰਫ ਮੇਰਾ ਹੀ ਹੁੰਦਾ ਜਾ ਮਿਲਿਆ ਹੀ ਨਾ ਹੁੰਦਾ
ਰਾਤੀਂ ਸੁਪਨੇ ਚ' ਮੈਂ ਆਪਣੀ ਮੌਤ ਦੇਖੀ ਤੂੰ ਨਜ਼ਰ ਨੀ ਆਈ ਮੈਨੂੰ ਰੋਣ ਵਾਲਿਆਂ ਚ
Punjabi shayari sad love
ਤੇਰੇ ਸਿਵਾ ਕੋਈ ਮੇਰਾ ਨਹੀਂ ਸੀ, ਸ਼ਾਇਦ ਤੂੰ ਇਸ ਗੱਲ ਦਾ ਫਾਇਦਾ ਉਠਾ ਲਿਆ
ਸਾਨੂੰ ਸਹੀ ਗਲਤ ਨਾਂ ਸਿਖਾਵੀਂ ਕਿਉਕਿ ਅਸੀ ਸਹੀ ਹੋਕੇ ਵੀ ਹੁਣ ਤੱਕ ਤਰਲੇ ਈ ਪਾਏ ਆ
ਉਮਰ ਤਾਂ ਹਾਲੇ ਕੁਝ ਵੀ ਨਹੀ ਹੋਈ, ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ
ਸ਼ੱਕ ਤਾਂ ਸੀ ਕਿ ਪਿਆਰ ਚ ਨੁਕਸਾਨ ਹੋਵੇਗ਼ਾ… ਪਰ ਯਕੀਨ ਨਹੀ ਸੀ ਕਿ ਸਾਰਾ ਸਾਡਾ ਹੀ ਹੋਵੇਗਾ
ਲੋਕ ਬਦਲਦੇ ਨਹੀ ਬੱਸ ਉਹਨਾਂ ਦੀ ਦਿਲਚਸਪੀ ਖਤਮ ਹੋ ਜਾਂਦੀ ਹੈ
ਜਰੂਰੀ ਨਹੀਂ ਕੋਈ ਗੱਲ ਹੀ ਦਰਦ ਦੇਵੇ, ਕਿਸੇ ਨਾਲ ਗੱਲ ਨਾ ਹੋਣਾ ਵੀ ਦਰਦ ਦਿੰਦਾ ਹੈ
ਪਤਾ ਨਹੀਂ ਲੋਕਾਂ ਨੂੰ ਬਿਨਾਂ ਬੋਲੇ ਸਮਝਣ ਵਾਲੇ ਕਿੱਥੋ ਮਿਲ ਜਾਂਦੇ ਆ, ਸਾਨੂੰ ਤਾਂ ਕਿਸੇ ਨੇ ਸੁਣ ਕੇ ਵੀ ਨਹੀਂ ਸਮਝਿਆ
ਅਸੀਂ ਸਾਥ ਤਾਂ ਹੁਣ ਵੀ ਨਿਭਾ ਰਹੇ ਹਾਂ, ਤੁਹਾਡੀ ਯਾਦ ਚ ਖੁਦ ਨੂੰ ਰੁਵਾ ਰਹੇ ਹਾਂ
ਮੌਤ ਇਕ ਵਾਰ ਮਾਰਦੀ ਐ ਤੇ ਜ਼ਿੰਦਗੀ ਵਾਰ ਵਾਰ
ਰਾਤੀ ਸੌਣ ਲੱਗਿਆਂ, ਬੇਵਜਾਹ ਇੱਕ ਖਿਆਲ ਆਇਆ, ਜੇ ਸਵੇਰੇ ਨਾ ਉਠਿਆ, ਤਾਂ ਉਹਨੂੰ ਖਬਰ ਮਿਲੂ
Punjabi shayari sad love pic download
ਬੜੇ ਧਿਆਨ ਨਾਲ ਪੜ੍ਹ ਰਹੇ ਹੋ ਦਿਲ ਟੁੱਟਿਆਂ ਕਿ ਟੁੱਟਣ ਦੀ ਵਜ੍ਹਾ ਲੱਭ ਰਹੇ ਹੋ
ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ ਸੀ ਸਾਥ ਉਹ ਵੀ ਛੱਡ ਗਏ ਜੋ ਜਾਨ ਤੋਂ ਪਿਆਰੇ ਸੀ
ਕੋਈ ਨਹੀਂ ਸੀ ਦਿਲ ਚ ਤੇਰੇ ਤੋ ਬਿਨਾ..ਪਰ ਫੇਰ ਵੀ ਤੂੰ ਤੋੜਕੇ ਦੇਖਿਆ
ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ
ਫੁੱਲ ਗਮਲੇ 'ਚੋਂ ਸੁੱਕ ਜਾਂਦੇ ਉੱਤੋਂ ਜਿਹੜੇ ਹੱਸਦੇ ਨੇ, ਵਿੱਚੋਂ ਰੋ-ਰੋ ਮੁੱਕ ਜਾਂਦੇ
ਤੇਰੇ ਚਿਹਰੇ ਤੇ ਲਿਖਿਆ ਤੂੰ ਇਨਕਾਰ ਕਰਦੀ ਏ ਮੈਨੂੰ ਪਤਾ ਤੂੰ ਮੇਰੇ ਮਰਨ ਦਾ ਇੰਤਜ਼ਾਰ ਕਰਦੀ ਏ
ਜਖਮ ਸਹਿਣ ਦੀ ਤਿਆਰੀ ਵਿਚ ਰਹਿ ਦਿਲਾ, ਕੁਝ ਲੋਕ ਫਿਰ ਬੜੇ ਪਿਆਰ ਨਾਲ ਪੇਸ਼ ਆ ਰਹੇ ਆ
ਰੱਬਾ ਮੇਰੀ ਚਾਹਤ ਦਾ ਮੁੱਲ ਜਰੂਰ ਪਾਈ ਉਹਨੇ ਕੀ ਪਾਇਆ ਤੇ ਕੀ ਖੋਇਆ ਅਹਿਸਾਸ ਜਰੂਰ ਕਰਾਈ
ਕਿੰਨਾ ਸੋਖਾ ਹੈ ਕਿਸੇ ਨੂੰ ਆਪਣਾ ਕਹਿ ਦੇਣਾ ਪਰ ਜਦੋਂ ਤਕਦੀਰ ਫੈਸਲਾ ਸਣਾਉਂਦੀ ਏ ਤਾ ਖੁਲ ਕੇ ਰੋਇਆ ਵੀ ਨਹੀਂ ਜਾਂਦਾ
ਟੁੱਟਿਆ ਯਕੀਨ ਦੂਜੀ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ
Sad love shayari in punjabi for boyfriend
ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ
ਆਸ਼ਕੀ ' ਚ ਹੋਰ ਕਿੰਨੇ ਸਦਮੇ ਸਹੀਏ, ਸ਼ਹਿਰ ਤਾਂ ਛੱਡ ਦਿੱਤਾ, ਕੀ ਜੀਣਾ ਵੀ ਛੱਡ ਦਈਏ |
ਤਰਸ ਗਈਆਂ ਨੇ ਅੱਖਾਂ ਤੈਨੂੰ ਦੇਖਣ ਲਈ ਕਾਸ਼ ਆਖ਼ਿਰੀ ਬਾਰ ਥੋੜ੍ਹਾ ਹੋਰ ਦੇਖ ਲਿਆ ਹੁੰਦਾ
ਬੜੀ ਛੇਤੀ ਭੁੱਲ ਗਏ ਯਾਦਾਸ਼ਤ ਕਮਜ਼ੋਰ ਸੀ ਜਾ ਇਸ਼ਕ
ਅਧੂਰਾ ਹੀ ਰਿਹਾ ਮੇਰੇ ਇਸ਼ਕੇ ਦਾ ਸਫਰ.. ਕਦੇ ਰਸਤਾ ਖੋ ਗਿਆ, ਕਦੀ ਹਮਸਫਰ
ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ, ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ
ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ |
ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ
ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ..
ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ। ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ
Sad love shayari in punjabi language
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ, ਯਾਦ ਵੀ ਓਹੀ ਆਉਂਦੇ ਨੇ..
ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ ਨਹੀਂ ਮਿਲਿਆ ਓਹਨੇ ਮਰ ਕੇ ਕੀ ਮਿਲਣਾ |
ਕਦੇ ਸਕੂਨ ਸੀ ਤੇਰੀਆਂ ਗੱਲਾਂ ਚ, ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..
ਤੁਸੀਂ ਜਾ ਸਕਦੇ ਹੋ ਜਨਾਬ ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ
ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ..
ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ
ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ।
ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ, ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ
ਚਾਹ ਦੇ ਆਖਰੀ ਘੁੱਟ ਵਰਗੀਆਂ ਨੇ ਯਾਦਾਂ ਉੁਸਦੀਆਂ, ਨਾ ਤਾਂ ਖਤਮ ਕਰਨਾ ਚੰਗਾ ਲੱਗਦਾ ਤੇ ਨਾ ਹੀ ਛੱਡਣਾ..
Sad love shayari in punjabi for girlfriend
ਤੇਰੀ ਨਰਾਜਗੀ ਵੀ ਜਾਇਜ ਹੈ, ਮੈਂ ਵੀ ਖੁੱਦ ਤੋਂ ਖੁਸ਼ ਨਹੀਂ ਹਾਂ ਅੱਜਕਲ
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ
ਖਮੋਸ਼ੀਆਂ ਜਿਸ ਨੂੰ ਚੰਗੀਆਂ ਲੱਗ ਜਾਣ ਉਹ ਫਿਰ ਬੋਲਿਆ ਨੀ ਕਰਦੇ
ਕਿੰਨੀ ਵੀ ਸ਼ਿੱਦਤ ਨਾਲ ਨਿਭਾ ਲਵੋ ਤੁਸੀਂ ਰਿਸ਼ਤੇ, ਬਦਲਣ ਵਾਲੇ ਬਦਲ ਹੀ ਜਾਂਦੇ ਨੇ
ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ
ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ..
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ, ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ
ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ ਤਕਲੀਫ ਨਹੀਂ ਹੁੰਦੀ
ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ, ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ..
ਦਿਲ ਤੇ ਲੱਗੀਆਂ ਸੀ ਸੱਜਣਾ ਯਾਰੀਆਂ ਵੀ ਤੇ ਸੱਟਾਂ ਵੀ |
ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ, ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ
ਮੁਹੱਬਤ ਵਧੀਆ ਚੀਜ਼ ਆ.. ਬੱਸ ਸੱਚੀ ਨਾ ਕਰਿਓ |
Also checkout Sad love quotes in punjabi.