ਮਾੜੀ ਨੀ ਸੀ ਮੈਂ ਬੱਸ ਤੈਨੂੰ ਸਾਂਭਨੀ ਨੀ ਆਈ
ਬਹੁਤ ਹੱਸਦਾ ਸੀ ਤੇਰੇ ਨਾਲ ਲੈ ਅੱਜ ਰਵਾਤਾ ਮੈਨੂੰ, ਮੁਬਾਰਕਾਂ ਉਏ, ਤੂੰ ਗਵਾਤਾ ਮੈਂਨੂੰ
ਛੇਤੀ ਟੁੱਟਣ ਵਾਲੇ ਨਹੀ ਸੀ ਅਸੀ, ਬਸ ਕੋਈ ਆਪਣਾ ਬਣ ਕੇ ਤੋੜ ਗਿਆ
ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ, ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ
ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ, ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ
ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ… ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ… ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ
ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ !
ਟੁੱਟਿਆ ਯਕੀਨ ਦੂਜੀ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ
ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ
ਤੇਰੀ Chat ਪੁਰਾਣੀ ਪੜ੍ਹ ਕੇ ਦਿਲ ਜਿਹਾ ਰੋ ਬੈਂਠਾ
Sad Breakup Shayari In Punjabi
ਟੁੱਟ ਜਾਦੇਂ ਨੇ ਗਰੀਬੀ 'ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ
ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ, ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !
ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|
ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ, ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ
ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ, ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ
ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ, ਫਿਰ ਵੀ ਉਸ ਦੇ ਮੁੜਨ ਦੀ ਆਸ ਹੈ
ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ
ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥
ਕਦੇ ਸਾਨੂੰ ਵੀ ਸਿਖਾ ਦੇ, ਭੁੱਲ ਜਾਣ ਦਾ ਹੁਨਰ, ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ
ਜਿੰਨਾ ਉਤੇ ਮਾਣ ਹੋਵੇ… ਉਹੀ ਮੁੱਖ ਮੋੜਦੇ ਨੇ..ਜਿੰਨਾ ਨਾਲ ਸਾਝੇ ਸਾਹ… ਉਹੀ ਦਿਲ ਤੋੜਦੇ ਨੇ
Shayari On Breakup In Punjabi
ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ… ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ
ਮੈਂ ਕਿਹਾ ਯਾਦ ਬਹੁ ਆਏਗਾ ਤੂੰ ਉਹਨੇ ਕਿਹਾ ਠੀਕ ਆ ਰੋ ਲਿਆ ਕਰੀ
ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ, ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ
ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ, ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ |
ਆਸ਼ਕੀ 'ਚ ਹਰ ਕਿੰਨੇ ਸਦਮੇ ਸਹੀਏ, ਸ਼ਹਿਰ ਤਾਂ ਛੱਡ ਦਿੱਤਾ, ਕੀ ਜੀਣਾ ਵੀ ਛੱਡ ਦਈਏ |
ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ, ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ..
Breakup Shayari In Punjabi
ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ, ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |
ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ … ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ, ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ
ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ
ਛੇਤੀ ਟੁੱਟਣ ਵਾਲੇ ਨਹੀ ਸੀ ਅਸੀ , ਬਸ ਕੋਈ ਆਪਣਾ ਬਣ ਕੇ ਤੋੜ ਗਿਆ
Also checkout Some Punjabi Sad quotes about love and life.