40+ Attitude quotes for girls and boys in Punjabi

Attitude quotes for girls in punjabi
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ! 
ਅਸੂਲਾਂ ਦੀ ਜਿੰਦਗੀ ਜਿਉਣੇ ਆਂ ਮਿੱਤਰਾ ਤਗੜਾ ਜਾਂ ਮਾੜਾ ਦੇਖ ਕਦੇ ਬਦਲੇ ਨੀ
ਨਾਲ ਸਭਨਾਂ ਤੁਰੇ ਅਸੀਂ ਕੱਲੇ ਨੀ ਬਣੇ ਧੰਨਵਾਦ ਮਾਲਕਾਂ ਅਸੀਂ ਦੱਲੇ ਨੀ ਬਣੇ
ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ.
ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ
ਕਰੀ ਦਾ ਨੀ ਮਾਨ ਗੋਰੇ ਚਿੱਟੇ ਰੰਗ ਦਾ ਜੱਟ ਵੀ ਸ਼ਿਕਾਰੀ ਚਾਹੇ ਥੋੜਾ ਸੰਗ ਦਾ
ਡੂੰਘੀਆਂ ਗੱਲਾਂ ਤੇ ਡੂੰਘੇ ਲੋਕ , ਛੇਤੀਂ ਕਿੱਤੇ ਸਮਝ ਚ ਨਈ ਆਉਂਦੇ
ਜਹਾਂ ਹਮ ਖੜ੍ਹੇ ਹੈਂ, ਵਹਾਂ ਤੁਮ ਪਹੁੰਚ ਨਹੀਂ ਸਕਤੇ, ਜਹਾਂ ਤੁਮ ਖੜ੍ਹੇ ਹੋ, ਵਹਾਂ ਸੇ ਹਮ ਕਬ ਕੇ ਗੁਜ਼ਰ ਚੁਕੇ ਹੈ।

Attitude quotes for boys in punjabi

Attitude quotes in punjabi
ਬਦਦੁਆਵਾਂ ਕਮਜ਼ੋਰ ਨੇ ਤੇਰੀਆਂ, ਅਸੀਂ ਤਾਂ ਅਜੇ ਵੀ ਤੁਰੇ ਫਿਰਦੇ ਆ
ਅਸੀਂ ਚਾਹੇ ਬਹੁਤੇ ਸੋਹਣੇ ਨਹੀਂ…ਪਰ ਜਿਹੜਾ ਇੱਕ ਵਾਰੀ ਤੱਕ ਲਵੇ ..ਉਸਨੂੰ ਸੋਚਾ ਵਿੱਚ ਪਾ ਦਈਦਾ
ਸੁਭਾਅ ਹੀ ਬਦਲੇ ਆ, ਦਿਮਾਗ਼ ਉਹੀ ਆ
ਜਿੰਨਾ ਦੇਖਣੇ ਨੂੰ ਲੱਗੇ ਮੁਟਿਆਰੇ ਨੀ ਉੱਨਾ ਵੀ ਨੀ ਸਾਉ ਗੱਭਰੂ 
ਸਤਰੰਜ ਵਿਚ ਵਜੀਰ ਤੇ ਜ਼ਿੰਦਗੀ ਵਿੱਚ ਜ਼ਮੀਰ ਜੇ ਮਰ ਜਾਵੇ ਤਾ ਖੇਡ ਖਤਮ ਸਮਝੋ..
ਨਜ਼ਰਅੰਦਾਜ਼ ਨਾ ਕਰ ਸੱਜਣਾਂ ਜੇ ਅਸੀਂ ਛੱਡ ਦਿੱਤਾ ਤੈਥੋਂ ਰੋਇਆ ਵੀ ਨਹੀਂ ਜਾਣਾ
ਜਿੰਨਾ ਦੇ ਸੈਲਫੀ ਲੈਂਦੇਆ ਦੇ ਹੱਥ ਕੰਬਦੇ.. ਉਹ ਸਾਲੇ ਹੁਣ ਸਾਡੇ ਤੇ ਨਿਸ਼ਾਨਾ ਲਉਣਗੇ
ਚਿਹਰੇ ਦੀ ਮੁਸਕਾਨ ਬਣਾਈ ਰੱਖੋ ਜਨਾਬ, ਜ਼ਿੰਦਗੀ 'ਚ ਚੰਗੇ-ਮਾੜੇ ਦਿਨ ਤਾਂ ਆਉਂਦੇ-ਜਾਦੇਂ ਰਹਿਣਗੇ..

Attitude quotes for girls in punjabi

Attitude quotes for girls in punjabi
ਕਿਸੇ ਦੇ ਸਿਹਾਰੇ ਨਹੀਂ ਚੱਲਣਾ ਆਉੰਦਾ ਮੈਂਨੂੰ,ਆਪਣਾ ਰਸਤਾਂ ਮੈਂ ਆਪ ਚੌਣਦਾ..
ਸੁਪਨੇ ਜੋ ਦੇਖੇ ਸਭ ਪੂਰੇ ਹੋਣਗੇ .ਸਭਰਾ ਦੀ ਘੜੀ ਕਹਿੰਦੇ ਮਿੱਠੀ ਹੁੰਦੀ ਆ
ਹਕੂਮਤ ਕਰਨੀ ਬੜੀ ਸੋੌਖੀ ਹੁੰਦੀ ਦਿਲ ਤੇ ਰਾਜ ਕਰਨੇ ਬੜੇ ਔਖੇ ਨੇ
ਵੈਰੀ ਚੜ੍ਹ ਕੇ ਆਵੇ ਤਾ ਫਿਰ ਸੁੱਕਾ ਮੁੜ ਜੇ ਸਾਡੇ ਪਿੰਡ ਪਾਪ ਮੰਨਦੇ
ਹਰੇਕ ਮੂਹਰੇ ਝੁਕੀ ਜਾਈਏ ਏਨੀ ਨਰਮਾਈ ਨੀ
ਸਾਨੂੰ ਚੁੱਪ ਰਹਿਣ ਦੇ ਸੱਜਣਾਂ ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ 
ਲੋਕ ਖਾਮੋਸ਼ੀ ਵੀ ਸੁਣਦੇ ਨੇਂ ਬਸ ਦਹਿਸ਼ਤ ਅੱਖਾਂ ਵਿੱਚ ਹੋਣੀਂ ਚਾਹੀਦੀ ਆ
ਔਕਾਤ ਵਿੱਚ ਰਹਿ ਬੀਬਾ ..ਧੇਲੇ ਦੀਆ ਘੁੱਗੀਆ ਲੱਖਾਂ ਦੇ ਚੀਨੇ ਨੀ ਮਾਰ ਸਕਦੀਆਂ

Jatt attitude quotes in punjabi

Jatt attitude quotes in punjabi
ਸਾਨੂੰ ਨੀ ਪਸੰਦ ਕਿਸੇ ਨਾਲ ਚਲਾਕੀ ਕਰਨਾ ਅਸੀ ਜਿਹਨੂੰ ਨਿਸ਼ਾਨੇ ਤੇ ਰੱਖਦੇ ਆਂ ਦੱਸ ਕੇ ਰੱਖਦੇ ਆ
ਸ਼ੇਰ ਜਿਡਾ ਦਿਲ ਆ ਹੰਕਾਰ ਨਹਿਉ ਕਰੀਦਾ ਰੱਬ ਤੋ ਬਗੈਰ ਨਹਿਉ ਕਿਸੇ ਕੋਲੋ ਡਰੀਦਾ
ਜੁਬਾਨਾਂ ਦੇ ਚੰਗੇ ਇੰਨਸਾਨ" ਅਜ ਕਲ੍ਹ ਬਹੁਤਿਆਂ ਨੂੰ ਜਹਿਰ ਹੀ ਲਗਦੇ ਨੇ
ਰੜਕਦਾ ਤਾ ਓਨਾ ਨੂੰ ਹਾ,ਮੈ ਜਿੱਥੇ ਝੁਕਦਾ ਨਹੀਂ ! ਜਿੰਨਾ ਨੂੰ ਮੈ ਚੰਗਾ ਲੱਗਦਾ,ਓ ਕਿਤੇ ਝੁਕਣ ਨੀ ਦਿੰਦੇ
ਆਦਰ ਵਾਲੇ ਪਲਕਾ ਤੇ ਆਕੜ ਵਾਲੇ ਪੈਰਾ ਚ
ਜੇ ਮੁਸ਼ਕਿਲਾਂ ਵੇਲੇ ਇਕੱਲਿਆ ਰਹਿਣਾ, ਫਿਰ ਖੁਸ਼ੀਆਂ ਵੇਲੇ ਭੀੜ ਕੀ ਕਰਨੀ
ਇਕੱਲੇ ਚਲਣ ਦਾ ਸ਼ੌਂਕ ਰੱਖਦੇ ਆ ਕਿਸੇ ਦੇ ਪਿੱਛੇ ਚਲਣ ਦਾ ਨਹੀਂ
ਦੱਸ ਕੀ ਲੈਣਾ ਓਹਨਾ ਤੋਂ ਜਿਹੜੇ ਵੇਖ ਕੇ ਸੜਦੇ ਨੇ, ਯਾਰ ਤਾਂ ਓਹਿਓ ਹੁੰਦੇ ਜਿਹੜੇ ਆਈ ਤੇ ਨਾਲ ਖੜਦੇ ਨੇ

Attitude quotes in punjabi

Attitude quotes in punjabi
ਨੇੜੇ ਤਾਂ ਬਹੁਤ ਆ, ਪਰ ਨਾਲ ਕੋਈ ਨਹੀਂ
ਇਕੱਲੇ ਚਲਣ ਦਾ ਸ਼ੌਂਕ ਰੱਖਦੇ ਆ ਕਿਸੇ ਦੇ ਪਿੱਛੇ ਚਲਣ ਦਾ ਨਹੀਂ
ਆਪਾ ਆਪਣੀ ਮੌਜ ਵਿਚ ਰਹੀਦਾ ਉਸਤਾਦ ਜਿਸਨੇ ਮਾੜਾ ਕਹਿਣਾ ਉਸਨੇ ਤਾਂ ਕਹਿ ਹੀ ਦੇਣਾ 
ਜਾਣ ਪਛਾਣ ਦੀ ਗੱਲ ਛੱਡ ਉਸਤਾਦ ਬਣਦੀ ਸਭ ਨਾਲ ਆਪਾ ਦਿਖਾਵੇ ਨੀ ਕਰੀਦੇ 
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..
ਆਦਤ ਨੀਵੇਂ ਰਹਿਣ ਦੀ ਆ ਮਿੱਤਰਾ.. ਕਿਸੇ ਅੱਗੇ ਝੁਕਣ ਦੀ ਨੀ..
ਮਿੱਠਾ ਸੁਭਾਅ ਏ ਸਾਡਾ ਜਿਵੇ ਰਸ ਗੰਨੇ ਦਾ ਪਰ ਰੋਹਬ ਵੀ ਨੀ ਝਲਦੇ ਕਿਸੇ ਬੰਦੇ ਦਾ
ਥੋੜਾ ਨੀ ਮੈਂ ਸਾਰਾ ਹੀ ਆਂ, ਸਿਰੋਂ ਪੈਰਾਂ ਤਾਕੱ ਮਾੜਾ ਹੀ ਆਂ..!
ਮਤਲਬੀ ਤਾਂ ਸਭ ਨੇ ਕੋਈ ਜ਼ਿਆਦਾ ਨੇ, ਕੋਈ ਘੱਟ ਨੇ 

Also checkout best Breakup shayari in punjabi.

Leave a Reply

Your email address will not be published. Required fields are marked *