ਤੈਨੂੰ ਸੁਪਨੇ ਵਾਂਗ ਦੇਖਿਆ ਸੀ , ਨੀਂਦ ਵਾਂਗ ਟੁੱਟ ਗਿਆ..
ਅੱਜ ਜਿਸਮ ਵਿੱਚ ਜਾਨ ਹੈ ਤਾਂ ਦੇਖਦੇ ਵੀ ਨਹੀਂ ਲੋਕ, ਜਦੋਂ ਰੂਹ ਨਿਕਲ ਗਈ ਤਾਂ ਕਫਨ ਉੁਠਾ ਉਠਾ ਦੇਖਣਗੇ..
ਲੁੱਟਦੇ ਦਿਲ ਦੇ ਕਰੀਬੀ ਹੀ ਨੇਂ, ਦੂਰ ਵਾਲੇ ਤਾਂ ਬੱਸ ਗੱਲਾਂ ਕਰਦੇ ਨੇਂ
ਇੱਕ ਦਿਲ ਨਹੀਂ ਮੰਨਦਾ, ਬਾਕੀ ਮੈਨੂੰ ਤਾਂ ਕਦੋਂ ਦਾ ਪਤਾ ਉਹ ਮੇਰੀ ਨਹੀਂ ਹੋ ਸਕਦੀ
ਸ਼ੀਸ਼ਾ ਝੂਠ ਬੋਲਦਾ ਫੜਿਆ ਗਿਆ ਦਿਲ ਚ ਕਿੰਨੇ ਹੀ ਦੁੱਖ ਸੀ ਚਿਹਰਾ ਹੱਸਦਾ ਫੜਿਆ ਗਿਆ..
ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ।
ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ, ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ
ਤੁਸੀਂ ਜਾ ਸਕਦੇ ਹੋ ਜਨਾਬ ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ
ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ
Best punjabi shayari on life

ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ
ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ |
ਜੇਬ ਵਿਚ ਇਕ ਛੇਦ ਹੋਣ ਦੀ ਦੇਰ ਹੈ ਸਿੱਕੇਆਂ ਤੋਂ ਪਹਿਲਾ ਰਿਸ਼ਤੇ ਡਿਗ ਜਾਂਦੇ ਨੇ
ਹੱਸਣਾ ਸਿੱਖਣਾ ਪੈਂਦਾ ਹੈ, ਰੋਣਾ ਤਾਂ ਪੈਦਾ ਹੁੰਦੇ ਹੀ ਆ ਜਾਂਦਾ ਹੈ
ਉਸ ਦਰਦ ਦੀ ਕੋਈ ਦਵਾਈ ਨਹੀ ਜੋ ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ |
ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ, ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ |
ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ, ਫਿਰ ਇਨਸਾਨ ਕੀ ਚੀਜ਼ ਹੈ |
ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ, ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ।
ਕੁੱਝ ਅਧੂਰੇ ਸੁਪਨੇ ਪਤਾ ਨੀ ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ
ਇੱਕ ਮੁੱਦਤ ਬਾਦ ਹਾਸਾ ਆਇਆ ਤੇ ਆਇਆ ਆਪਣੇ ਹਾਲਾਤਾਂ ਤੇ
Punjabi sad shayari on life

ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ, ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ
ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ, ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ..!
ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ..ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ..
ਹਰ ਇਕ ਨੂੰ ਗੁਲਾਬ ਨਹੀਂ ਨਸੀਬ ਹੁੰਦਾ, ਕਈਆਂ ਹਿੱਸੇ ਕੰਡੇ ਵੀ ਆਉਂਦੇ ਆ |
ਯਾਦਾਂ ਵੀ ਕਮਾਲ ਦੀਆਂ ਹੁੰਦੀਆਂ ਨੇ ਕਦੇ ਹਸਾ ਦੰਦੀਆਂ ਨੇ ਕਦੇ ਰਵਾ ਦੰਦੀਆਂ ਨੇ!
ਜਿੰਦਗੀ ਦੀਆਂ ਗੱਲਾਂ ਨੇ, ਜਿੰਦਗੀ ਨਾਲ ਮੁੱਕ ਜਾਣੀਆਂ, ਤੈਨੂੰ ਵੀ ਸਭ ਕੁਝ ਭੁੱਲ ਜਾਣਾ ਜਦ ਨਬਜ਼ਾ ਨੇ ਰੁੱਕ ਜਾਣੀਆਂ |
ਸੁਣਿਆ ਸੀ ਕਿ ਪਿਆਰ ਬਦਲੇ ਪਿਆਰ ਮਿਲਦਾ, ਪਰ ਜਦੋ ਸਾਡੀ ਵਾਰੀ ਆਈ ਤਾਂ ਰਿਵਾਜ ਹੀ ਬਦਲ ਗਿਆ |
ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..
ਡੂੰਘੀਆਂ ਸੱਟਾਂ ਵੱਜੀਆਂ ਉਤੋਂ ਉਮਰ ਨਿਆਣੀ ਸੀ, ਹੁਣ ਨਹੀਂ ਹਸਦੇ ਚਿਹਰੇ ਇਹ ਤਸਵੀਰ ਪੁਰਾਣੀ ਸੀ !
ਵਫਾ ਸਿੱਖਣੀ ਹੈ ਤਾਂ, ਮੌਤ ਤੋਂ ਸਿੱਖੋ ਜਿਹੜੀ ਇੱਕ ਵਾਰ ਆਪਣਾ ਬਣਾ ਲਵੇ ਤਾਂ ਕਿਸੇ ਹੋਰ ਦਾ ਹੋਣ ਨਹੀ ਦਿੰਦੀ
Sad status on life punjabi shayari

ਖੋਹਣ ਵਾਲੇ ਤਾਂ ਰੱਬ ਤੋਂ ਵੀ ਖੋਹ ਲੈਂਦੇ ਨੇ ਸੱਜਣਾ ਪਰ ਤੂੰ ਤਾਂ ਕੋਸ਼ਿਸ਼ ਵੀ ਨਹੀਂ ਕੀਤੀ |
ਮੈਂ ਦਰਦ ਛੁਪਾਣੇ ਕੀ ਸ਼ੁਰੂ ਕੀਤੇ, ਮੈਨੂੰ ਦੁਨੀਆਂ ਹਸਮੁੱਖ ਕਹਿਣ ਲੱਗ ਪਈ !
ਨਾ ਸਾਡਾ ਯਾਰ ਬੁਰਾ, ਨਾ ਤਸਵੀਰ ਬੁਰੀ ਕੁਝ ਅਸੀ ਬੁਰੇ, ਕੁਝ ਤਕਦੀਰ ਬੁਰੀ..
ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ, ਜਦ ਤਕ ਉਹਨਾਂ ਨੂੰ ਕੋਈ ਦੁਸਰਾ ਨਹੀ ਮਿਲ ਜਾਂਦਾ !
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ, ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |
ਸਾਡਾ ਤੇਰੇ ਬਿਨਾਂ ਸਰਦਾ ਨੀ ਸੀ, ਜੇ ਤੇਰਾ ਸਰ ਗਿਆ ਫੇਰ ਕੀ ਹੋਇਆ, ਜਿੰਦਗੀ ਪਹਿਲਾਂ ਵੀ ਇੱਕ ਮਜਾਕ ਸੀ, ਥੋੜਾ ਜਿਹਾ ਤੂੰ ਕਰ ਗਿਆ ਫੇਰ ਕੀ ਹੋਇਆ।
ਬਿਲਕੁਲ ਇਹੋ ਸੱਚਾਈ ਆ, ਪਹਿਲਾਂ ਜੰਮਣ ਨੀ ਦਿੱਤਾ ਜਾਂਦਾ ਫਿਰ ਜਿਉਣ
ਕਿੱਥੇ ਮਿਲਦਾ ਅੱਜ ਦੇ ਜ਼ਮਾਨੇ 'ਚ ਸਮਝਣ ਵਾਲਾ, ਜਿਹੜਾ ਆਉਂਦਾ ਸਮਝਾ ਕੇ ਚਲਾ ਜਾਂਦਾ !
ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ।
ਰੱਬ ਦੇ ਰੰਗ ਵੀ ਨਿਆਰੇ ਆ, ਕਈ ਕਰਦੇ ਨਫਰਤ ਸਾਨੂੰ ਰੱਜ ਕੇ, ਕਈਆ ਨੂੰ ਅਸੀ #JaaN ਤੋਂ ਪਿਆਰੇ ਆ
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ, ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ..
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ
Also checkout Sad love quotes in punjabi