Hello guys we have written this article for those whose Heart is broken by their Boyfriend or Girlfriend in these shayari written in punjabi you can feel the pain of life and pain in love only felt by those who are suffering from this you can express your emotions to others by these best top pics of broken heart shayari in punjabi. You can post these shayari on whatsapp, facebook and instagram etc to express that how much you care about someone else.
ਟੁੱਟੀਆਂ ਹੋਇਆ ਚੀਜ਼ਾਂ, ਦਿਲਾਸਿਆਂ ਨਾਲ ਕਿੱਥੇ ਜੁੜਦੀਆਂ ਨੇ
ਤੈਨੂੰ ਸੁਪਨੇ ਵਾਂਗ ਦੇਖਿਆ ਸੀ, ਨੀਂਦ ਵਾਂਗ ਟੁੱਟ ਗਿਆ
ਇੱਕ ਮੈਡਲ ਮੇਰੇ ਆਲੀ ਨੂੰ ਵੀ ਦੇ ਦਿਓ, ਵਧੀਆ ਖੇਡ ਕੇ ਗਈ ਆ ਮੇਰੇ ਦਿਲ ਨਾਲ
ਜਾਣੇ ਅਣਜਾਣੇ ਵਿਚ ਬੜੇ ਹੀ ਸਸਤੇ ਕਰ ਛੱਡਿਆ ਅਸੀਂ ਆਪਣੇ ਆਪ ਨੂੰ
ਕਿੰਨਾ ਦਰਦ ਲਈ ਬੈਠੀ ਹੈ ਮੇਰੀ ਤਨਹਾਈ, ਹਜ਼ਾਰਾਂ ਆਪਣੇ ਨੇਂ ਪਰ ਯਾਦ ਤੇਰੀ ਆਉਂਦੀ ਆ
ਅੱਜ ਜਿਸਮ ਵਿੱਚ ਜਾਨ ਹੈ ਤਾਂ ਦੇਖਦੇ ਵੀ ਨਹੀਂ ਲੋਕ, ਜਦੋਂ ਰੂਹ ਨਿਕਲ ਗਈ ਤਾਂ ਕਫਨ ਉੁਠਾ ਉਠਾ ਦੇਖਣਗੇ..
ਇੱਕ ਦਿਲ ਨਹੀਂ ਮੰਨਦਾ, ਬਾਕੀ ਮੈਨੂੰ ਤਾਂ ਕਦੋਂ ਦਾ ਪਤਾ ਉਹ ਮੇਰੀ ਨਹੀਂ ਹੋ ਸਕਦੀ
ਲੁੱਟਦੇ ਦਿਲ ਦੇ ਕਰੀਬੀ ਹੀ ਨੇਂ, ਦੂਰ ਵਾਲੇ ਤਾਂ ਬੱਸ ਗੱਲਾਂ ਕਰਦੇ ਨੇਂ
ਬਹੁਤ ਬੁਰਾ ਲੱਗਦਾ ਜਦੋਂ ਕੋਈ ਆਪਣਾ ਹੀ ਸੱਚ ਲੁਕਾਉਣ ਲੱਗ ਜਾਵੇ
ਹੱਦ ਨਾਂ ਪੁੱਛ ਬਰਦਾਸ਼ਤ ਕਰਨ ਦੀ! ਮੈਂ ਉਹ ਤਕਲੀਫਾਂ ਵੀ ਝੱਲੀਆਂ ਜਿੰਨਾਂ ਤੋਂ ਚੰਗੀ ਮੌਤ ਹੁੰਦੀ ਆ
Heart Broken Shayari In Punjabi

ਇੱਕ ਮਿੱਠਾ ਨਸ਼ਾ ਸੀ ਉਹਦੀਆਂ ਝੂਠੀਆਂ ਗੱਲਾਂ ‘ਚ ਸਮਾਂ ਬੀਤਦਾ ਗਿਆ ਤੇ ਮੈਂ ਆਦੀ ਹੁੰਦਾ ਗਿਆ
ਸ਼ੀਸ਼ਾ ਝੂਠ ਬੋਲਦਾ ਫੜਿਆ ਗਿਆ ਦਿਲ ਚ ਕਿੰਨੇ ਹੀ ਦੁੱਖ ਸੀ ਚਿਹਰਾ ਹੱਸਦਾ ਫੜਿਆ ਗਿਆ..
ਜੇ ਮੈਨੂੰ ਮੌਕਾ ਵੀ ਮਿਲਦਾ ਨਾ ਮੈਂ ਤਾਂ ਵੀ ਤੇਰਾ ਦਿੱਲ ਨਾ ਤੋੜਦੀ
ਟੁੱਟੀਆਂ ਹੋਇਆ ਚੀਜ਼ਾਂ, ਦਿਲਾਸਿਆਂ ਨਾਲ ਕਿੱਥੇ ਜੁੜਦੀਆਂ ਨੇ
ਮੈਂ ਤੇਰੀ ਉਹ ਯਾਦ ਹਾਂ ਜਿਸਨੂੰ ਤੂੰ ਅਕਸਰ ਭੁੱਲ ਜਾਂਦੀ
ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ
ਜਿਹਨਾਂ ਦਾ ਨੰਬਰ ਤੇ ਨਾਮ ਸੁਕੂਨ ਲਿਖਿਆ ਸੱਚ ਦੱਸਾ ਉਹ ਤੜਫਾਉਂਦੇ ਬਹੁਤ ਨੇ…
ਸਾਲ ਨਵਾਂ ਆਉਣ ਨਾਲ ਕੋਈ ਫਰਕ ਨੀ ਪੈਂਦਾ ਕੁਝ ਯਾਦਾਂ ਤੇ ਜਜਬਾਤ ਕਦੇ ਨੀ ਭੁੱਲਦੇ
ਸਬਕ ਸੀ ਜ਼ਿੰਦਗੀ ਦਾ.. ਮੈਨੂੰ ਲੱਗਾ ਮੁਹੱਬਤ ਸੀ..
ਸਾਲ ਨਵਾਂ ਆਉਣ ਨਾਲ ਕੋਈ ਫਰਕ ਨੀ ਪੈਂਦਾ ਕੁਝ ਯਾਦਾਂ ਤੇ ਜਜਬਾਤ ਕਦੇ ਨੀ ਭੁੱਲਦੇ |
Best Broken Heart Shayari In Punjabi

ਜੋ ਗੱਲ ਕਿਹਨੀ ਸੀ ਦਿਲ ਦੀ ਮੈਂ ਉਹ ਬੁਲਾ ਤੇ ਆਉਂਦੀ ਮੁੜ ਗਈ ਐ
ਪਹਿਲੀ ਮੁਹੱਬਤ ਹਮੇਸ਼ਾ ਖ਼ੂਬਸੂਰਤ ਹੁੰਦੀ ਆ ਕਿਉਂਕਿ ਉਹ ਅਧੂਰੀ ਰਹਿ ਜਾਂਦੀ ਆ
ਜ਼ਿੰਦਗੀ ਬੀਤ ਜਾਂਦੀ ਏ ਕੁੱਝ ਆਪਣੇ ਕਦੇ ਆਪਣੇ ਨੀ ਬਣਦੇ
ਅਕਸਰ ਓਹੀ ਦੀਵੇ ਹੱਥ ਸਾੜ ਦਿੰਦੇ ਨੇ ਜਿੰਨਾ ਨੂੰ ਹਵਾ ਤੋਂ ਬਚਾਉਣ ਦੀ ਕੋਸ਼ਿਸ਼ ਹੋਵੇ
ਸੱਜਣ ਸਲਾਹ ਦਿੰਦੇ ਪਰ ਸਾਥ ਨਹੀਂ ਦਿੰਦੇ।
ਤੁਰ ਗਿਆ ਕੱਲਾ ਪੁੱਤ ਘਰ ਤਬਾਹ ਹੋ ਗਿਆ ਤੇਰਾ ਮਸ਼ਹੂਰ ਹੋਣਾ ਵੀ ਗੁਨਾਹ ਹੋ ਗਿਆ
ਤੂੰ ਮਿਲਿਆ, ਚੰਗਾ ਹੋਇਆ ਜੇ ਤੂੰ ਨਾ ਮਿਲਦਾ ਤਾਂ ਜਿਆਦਾ ਚੰਗਾ ਹੁੰਦਾ
ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ
ਵਿਛੋੜਾ ਦੂਰੀ ਦੁੱਖ ਦਰਦ ਹੱਸ ਹੱਸ ਜ਼ਰੀਏ ਬੇਵਫ਼ਾ ਜ਼ਿੰਦਗੀ ਤੋਂ ਉਮੀਦ ਕਾਹਦੀ ਕਰੀਏ
ਅੰਦਰ ਪੀੜਾਂ ਬੁੱਲ੍ਹਾਂ ਤੇ ਹਾਸੇ, ਨਾ ਚਾਹੁੰਦੇ ਵੀ ਕਰਨੇ ਪੈਂਦੇ ਸੱਜਣਾ ਜਗਤ ਤਮਾਸ਼ੇ
Sad Heart Broken Shayari In Punjabi

ਕਿ ਬਸ ਗਲਤਫਹਿਮੀ 'ਚ ਟੁੱਟ ਗਿਆ ਉਹ ਰਿਸ਼ਤਾ ਸਾਡਾ, ਨਹੀਂ ਵਾਅਦੇ ਤਾਂ ਉਹਦੇ ਅਗਲੇ ਜਨਮ ਤੱਕ ਦੇ ਸੀ
ਖੂਹ ਦਾ ਪਾਣੀ ਸਮੇਂ ਨਾਲ ਸੁੱਕ ਜਾਂਦਾ ਗੱਲਬਾਤ ਘਟਦੀ ਰਹੇ, ਰਿਸ਼ਤਾ ਮੁੱਕ ਜਾਂਦਾ..
ਪਸੰਦ ਕਰਦੇ ਨੇ ਲੋਕ ਸ਼ਾਇਰੀਆਂ ਮੇਰੀ" ਮਤਲਬ ਮਹੁੱਬਤ ਚ ਬਰਬਾਦ ਕੱਲਾ ਮੈਂ ਹੀ ਨਈ ਆ
ਵਕਤ ਬਹੁਤ ਕੁੱਝ ਖੋਹ ਲੈਂਦਾ ਮੇਰੀ ਤਾਂ ਸਿਰਫ ਮੁਸਕੁਰਾਹਟ ਹੀ ਸੀ
ਕੁਛ ਥਾ ਹਮਾਰਾ ਵੀ ਜੋ ਹਮਾਰਾ ਹੋਣੇ ਸੇ ਪਹਿਲੇ ਖੋ ਗਿਆ
ਜਦੋ ਜਰੂਰਤ ਪੂਰੀ ਹੋ ਜਾਵੇ ਨਾ ਸੱਜਣਾਂ ਫਿਰ ਬੋਲੀ ਬਦਲ ਹੀ ਜਾਂਦੀ ਏ
ਹਵਾ ਵਰਗੀ ਤੋਂ ਵਫਾ ਦੀ ਉਮੀਦ ਕਰ ਬੈਠਾ" ਫਿਰ ਤੂਫ਼ਾਨ ਆਇਆ ਤੇ ਰਾਸਤਾ ਬਦਲ ਗਈ
ਹਰ ਇੱਕ ਨਾਲ ਥੋੜਾ ਕੀਤੀਆਂ ਜੋ ਗੱਲਾਂ ਤੇਰੇ ਨਾਲ ਸੀ
ਕਿਵੇਂ ਕਰਾਂ ਮੈਂ ਖ਼ੁਦ ਨੂੰ ਤੇਰੇ ਕਾਬਿਲ ਐ ਜ਼ਿੰਦਗੀ ਜਦੋਂ ਮੈਂ ਆਦਤਾਂ ਬਦਲਦਾ ਹਾਂ.. ਤੂੰ ਸ਼ਰਤਾਂ ਬਦਲ ਦਿੰਦੀ ਏ
ਜਦੋਂ ਕਿਸੇ ਨੂੰ ਦੂਰੀਆਂ ਪਸੰਦ ਆਉਣ ਲੱਗ ਜਾਣ ਤਾਂ ਉਸ ਤੋਂ ਵਕਤ ਮੰਗਣਾ ਹੀ ਛੱਡ ਦਿਓ
Heart Broken Shayari For Boyfriend In Punjabi

ਮੇਰੀ ਮੁਹੱਬਤ ਉਹਦੇ Mood ਤੇ Depend ਆ ਹੁੰਦਾ ਆ ਤਾਂ ਗੱਲ ਹੁੰਦੀ ਆ
ਜਖ਼ਮ ਸਹਿਣ ਦੀ ਤਿਆਰੀ ਚ ਰਹਿ ਦਿਲਾ ਕੁਝ ਲੋਕ ਫੇਰ ਬੜੇ ਪਿਆਰ ਨਾਲ ਪੇਸ਼ ਆ ਰਹੇ ਨੇ
ਖੰਜ਼ਰ ਦੀ ਕੀ ਮਜਾਲ ਕਿ ਕੋਈ ਜ਼ਖਮ ਕਰੇ ਬਸ ਇੱਕ ਤੇਰਾ ਹੀ ਖਿਆਲ, ਬਾਰ- ਬਾਰ ਮੈਨੂੰ ਜ਼ਖਮੀ ਕਰਦਾ ਰਿਹਾ
ਦਿਲ ਲੱਗੇ ਚਾਹੇ ਨਾ ਲੱਗੇ ਪਰ ਹੁਣ ਕਿਸੇ ਨਾਲ ਨਹੀਂ ਲਗਾਉਣਾ
ਪਾਵੇਂ ਤੂੰ ਮੇਰੀ ਕਿਸਮਤ ਚ ਨਹੀਂ ਸੀ ਪਰ ਮੇਰੀਆਂ ਕੋਸ਼ਿਸ਼ਾਂ ਤਾਂ ਕਈ ਸੀ
ਬਹੁਤੀਆਂ ਫ਼ਿਕਰਾਂ ਵੀ ਚਿਹਰੇ ਦੇ ਹਾਸੇ ਖੋ ਲੈਂਦੀਆਂ
ਅਸੀਂ ਓ ਰਿਸ਼ਤੇ ਵੀ ਨਿਭਾਏ, ਜਿੱਥੇ ਨਾ ਮਿਲਣਾ ਪਹਿਲੀ ਸ਼ਰਤ ਸੀ
ਉਹਦੇ ਝੂਠ ਤੱਕ ਕਬੂਲ ਹੋਏ! ਸਾਡੇ ਅਹਿਸਾਸ ਵੀ ਕਿਸੇ ਨੂੰ ਸਮਝ ਨਹੀਂ ਆਏ
ਟੁੱਟੀਆਂ ਹੋਇਆ ਚੀਜ਼ਾਂ, ਦਿਲਾਸਿਆਂ ਨਾਲ ਕਿੱਥੇ ਜੁੜਦੀਆਂ ਨੇ
ਨਾ ਉਹ ਮਿਲਦੀ ਏ ਨਾ ਮੈਂ ਰੁਕਦਾ ਹਾਂ, ਪਤਾ ਨਹੀਂ ਰਾਸਤਾ ਗਲਤ ਆ ਜਾਂ ਮੰਜ਼ਿਲ
ਕੁਝ ਲੋਕ ਮਿਲਦੇ ਨੇ ਕਿਸਮਤ ਨਾਲ ਪਰ ਉਹਨਾਂ ਦਾ ਮਿਲਣਾ ਕਿਸਮਤ ਚ ਨੀ ਹੁੰਦਾ
ਅਣਗਿਣਤ ਦੁਆਵਾ ਤੇਰੇ ਲਈ ਭਾਵੇਂ ਅਸੀਂ ਤੇਰੇ ਕੁੱਝ ਵੀ ਨਹੀਂ
Also Checkout Punjabi Sad Shayari On Life.