ਭਰੇ ਖਜਾਨੇ ਸਾਹਿਬ ਦੇ, ਤੂੰ ਨੀਵਾਂ ਹੋ ਕੇ ਲੁੱਟ !
ਗੁਰੂ ਨਾਨਕ ਦੇਵ ਜੀ ਕਹਿੰਦੇ ਸਨ ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ
ਨਾ ਕੋ ਮੂਰਖੁ ਨਾ ਕੋ ਸਿਆਣਾ || ਵਰਤੈ ਸਭ ਕਿਛੁ ਤੇਰਾ ਭਾਣਾ ||
ਨਾਨਕ ਨੀਵਾਂ ਜੋ ਚੱਲੇ, ਲੱਗੇ ਨਾ ਤੱਤੀ ਵਾਉ ||
ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥
Gurbani quotes in punjabi written

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ
ਅਕਲਾਂ ਵਾਲੇ ਤੁਰ ਗਏ ਏਥੋਂ ਖਾਲੀ ਪੱਲਿਆਂ ਨਾਲ, ਮੈ ਰੱਬ ਘੁੰਮਦਾ ਵੇਖਿਆ ਝੱਲ ਵਲੱਲਿਆਂ ਨਾਲ
ਜੋ ਮਿਲ ਗਿਆ ਉਸਦਾ ਸ਼ੁਕਰ ਕਰੀ ਜੋ ਨਹੀਂ ਮਿਲਿਆ ਉਸਦਾ ਸਬਰ ਕਰੀ ਪੈਸਾ ਸਭ ਏਥੇ ਰਹਿ ਜਾਣਾ ਜੇ ਕਰਨਾ ਤਾ ਆਪਣੇ ਗੁਨਾਹਾ ਦਾ ਫਿਕਰ ਕਰੀ
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਜੇ ਮੰਗਣਾ ਸਹਾਰਾ ਮੰਗ ਉਸ ਕਰਤਾਰ ਦਾ ਜਿਹੜਾ ਔਖੇ ਵੇਲੇ ਕਦੇ ਪਲਟੀ ਨੀ ਮਾਰਦਾ
Gurbani quotes in punjabi with meaning

ਲੋਕ ਰੰਗ ਬਦਲਦੇ ਨੇ ਵਾਹਿਗੁਰੂ ਵਕਤ ਬਦਲਦਾ ਏ
ਨਾਂਗੇ ਆਵਨ ਨਾਂਗੇ ਜਾਨਾ ਕੋਇ ਨ ਰਹਿਹੈ ਰਾਜਾ ਰਾਨਾ ||
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ||
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ ਜੋ ਗਵਾ ਲਿਆ ਉਹ ਮੇਰੀ ਕਿਸਮਤ ਜੋ ਮਿਲ ਗਿਆ ਉਹ ਤੇਰੀ ਰਹਿਮਤ
ਮਨ ਨੀਵਾਂ ਮਤ ਉੱਚੀ |
Status Gurbani quotes in punjabi

ਸ੍ਰੀ ਹਰਕਿ੍ਸ਼ਨ ਧਿਆਈਐ, ਜਿਸ ਡਿਠੇ ਸਭੇ ਦੁਖ ਜਾਏ।।
ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ
ਜੇਹੜਾ ਪਿਆਸ ਨਾ ਬੁਝਾਵੇ ਓਹ ਖੂਹ ਕਿਸ ਕੰਮ ਦਾ.. ਜੇਹੜਾ ਰੱਬ ਦਾ ਨਾਮ ਨਾ ਲਵੇ ਓਹ ਮੂੰਹ ਕਿਸ ਕੰਮ ਦਾ.. ਵਾਹਿਗੁਰੂ ਜੀ
ਸਿਧਾ ਸਾਧਾ ਬੰਦਾ ਮੈ,ਮੇਰਾ ਸਿਧਾ ਜਿਹਾ ਸੁਭਾਅ,ਮੇਰੀ ਡੋਰ ਮੇਰੇ ਮਾਲਕ ਹੱਥ, ਆਪੇ ਹੀ ਦਿੰਦਾ ਗੁਡੀਆ ਚੜਾਅ।
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥
Best Gurbani quotes in punjabi

ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥
ਜੇ ਰੱਬ ਨਹੀਂ ਤਾ ਜ਼ਿਕਰ ਕਿਊਂ ? ਜੇ ਰੱਬ ਹੈ ਤਾ ਫਿਕਰ ਕਿਊਂ ?
ੴ ਮੇਰੀ ਮਾਂ ਨੂੰ ਹਮੇਸ਼ਾ ਖੁਸ਼ ਰੱਖੇ ਕਰਤਾਰ ੴ
ਨਾ ਅਮੀਰਾਂ ਦੀ ਗੱਲ ਹੈ, ਨਾ ਗਰੀਬਾਂ ਦੀ ਗੱਲ ਹੈ, ਤੇਰੇ ਦਰ ਤੇ ਆਉਣਾ ਨਸੀਬਾਂ ਦੀ ਗੱਲ ਹੈ।
ਆਪੇ ਆਪਿ ਨਿਰੰਜਨੁ ਸੋਇ ॥
ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥
ਘੜੀ ਠੀਕ ਕਰਨ ਵਾਲੇ ਤੇ ਬਹੁਤ ਨੇ, ਪਰ ਸਮਾਂ ਤਾਂ ਵਾਹਿਗੁਰੂ’ ਹੀ ਠੀਕ ਕਰਦਾ
Also checkout some love shayari in punjabi with meaning.